ਤਾਜਾ ਖਬਰਾਂ
bolda punjab
ਚੰਡੀਗੜ੍ਹ 22 ਸਤੰਬਰ , ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਵਿਜੀਲੈਂਸ ਜਾਂਚ ਦੇ ਹੁਕਮ ਜਾਰੀ ਹੋਏ ਹਨ ਅਤੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਵਿਧਾਇਕ ਰਹੇ ਰਾਣਾ ਕੰਵਰਪਾਲ ਸਿੰਘ ਖ਼ਿਲਾਫ਼ ਵਿਜੀਲੈਂਸ ਦੇ ਹੁਕਮ ਜਾਰੀ ਹੋਏ ਹਨ ।
ਇਹ ਆਰਡਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਮੌਜੂਦਾ ਵਿਧਾਇਕਇਹ ਹੁਕਮ ਮੌਜੂਦਾ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਵਜ਼ੀਰ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੇ ਗਏ ਹਨ ।
ਦੋਸ਼ ਹੈ ਕਿ ਇਸ ਦੇ ਕਾਰਜਕਾਲ ਦੌਰਾਨ ਵੱਡੇ ਪੱਧਰ ਤੇ ਗੈਰ ਕਨੂੰਨੀ ਮਾਇਨਿੰਗ ਹੋਈ ਅਤੇ ਰਾਣਾ ਜੀ ਨੇ ਅਪਣੇ ਜਾਇਦਾਦ ਤੋਂ ਕਿਤੇ ਵੱਧ ਜਾਇਦਾਦ ਇਕੱਠੀ ਕੀਤੀ ।
Get all latest content delivered to your email a few times a month.