IMG-LOGO
ਹੋਮ ਪੰਜਾਬ : ਜ਼ੇਲ੍ਹ ਸਬੰਧੀ ਜਿ਼ਲ੍ਹਾ ਮੈਜਿਸਟੇ੍ਰਟ ਵੱਲੋਂ ਨਵੇਂ ਹੁਕਮ ਜਾਰੀ

ਜ਼ੇਲ੍ਹ ਸਬੰਧੀ ਜਿ਼ਲ੍ਹਾ ਮੈਜਿਸਟੇ੍ਰਟ ਵੱਲੋਂ ਨਵੇਂ ਹੁਕਮ ਜਾਰੀ

Admin user - Oct 06, 2022 03:58 AM
IMG


 Bolda Punjab
ਫਾਜਿ਼ਲਕਾ, 6 ਅਕਤੂਬਰ
ਜਿ਼ਲ੍ਹਾ ਮੈਜਿਸਟ੍ਰੇਟ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਸੇਸ਼ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਅਣਅਧਿਕਾਰਤ ਵਿਅਕਤੀ ਜਾਂ ਸਮਾਨ ਜ਼ੇਲ੍ਹ ਦੇ ਅੰਦਰ ਲਿਜਾਣ ਤੇ ਪਾਬੰਦੀ ਹੋਵੇਗੀ ਜ਼ੋ ਕਿ ਪੰਜਾਬ ਜ਼ੇਲ੍ਹ ਰੂਲ 2022 ਅਨੁਸਾਰ ਵਰਜਿਤ ਹੈ ਅਤੇ ਨੇ ਹੀ ਜੇਲ੍ਹ ਅੰਦਰ ਉਕਤ ਨਿਯਮ ਅਧੀਨ ਵਰਜਿਤ ਕੋਈ ਵਸਤੂ ਕਿਸੇ ਵੀ ਹਵਾਲਾਤੀ ਦੁਆਰਾ ਰੱਖੀ ਜਾ ਸਕਦੀ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਹੁਕਮ ਜਾਰੀ ਕਰਨ ਦੀ ਮਿਤੀ ਤੋਂ 2 ਮਹੀਨੇ ਲਈ ਲਾਗੂ ਰਹਿਣਗੇ

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.