IMG-LOGO
ਹੋਮ ਪੰਜਾਬ : ਬੀਤੀ ਸ਼ਾਮ ਤੱਕ ਖਰੀਦੇ ਝੋਨੇ ਦੀ ਕਿਸਾਨਾਂ ਨੂੰ 20.06 ਕਰੋੜ...

ਬੀਤੀ ਸ਼ਾਮ ਤੱਕ ਖਰੀਦੇ ਝੋਨੇ ਦੀ ਕਿਸਾਨਾਂ ਨੂੰ 20.06 ਕਰੋੜ ਰੁਪਏ ਦੀ ਅਦਾਇਗੀ - ਜਤਿੰਦਰ ਜੋਰਵਾਲ

Admin user - Oct 11, 2022 11:34 AM
IMG

Bolda Punjab
ਸੰਗਰੂਰ, 10 ਅਕਤੂਬਰ:
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਚੱਲ ਰਮੰਡੀਆਂ ਵਿੱਚ ਝੋੋਨੇ ਦੀ ਸਰਕਾਰੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 9 ਅਕਤੂਬਰ ਤੱਕ ਵੱਖ ਵੱਖ ਅਨਾਜ ਮੰਡੀਆਂ ਵਿੱਚ 15 ਹਜ਼ਾਰ 816 ਮੀਟਰਕ ਟਨ ਝੋਨਾ ਆਇਆ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 14 ਹਜ਼ਾਰ 752 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 6 ਹਜ਼ਾਰ 885 ਮੀਟਰਕ ਟਨ, ਮਾਰਕਫੈਡ ਵੱਲੋਂ 3 ਹਜ਼ਾਰ 953 ਮੀਟਰਕ ਟਨ, ਪਨਸਪ ਵੱਲੋਂ 1 ਹਜ਼ਾਰ 550 ਮੀਟਰਕ ਟਨ ਅਤੇ ਵੇਅਰਹਾਉਸ ਵੱਲੋਂ 2 ਹਜ਼ਾਰ 364 ਮੀਟਰਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਏਜੰਸੀਆਂ ਵੱਲੋਂ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 20.06 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨਾਂ ਕਿਹਾ ਕਿ ਏਜੰਸੀਆਂ ਵੱਲੋਂ 6 ਹਜ਼ਾਰ 163 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ
 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.