IMG-LOGO
ਹੋਮ ਪੰਜਾਬ : ਪੁਰਾਣੀ ਪੈਨਸ਼ਨ ਸਕੀਮ ਪੰਜਾਬ ਸਰਕਾਰ ਨੇ ਕੀਤੀ ਲਾਗੂ , ਪੰਜਾਬ...

ਪੁਰਾਣੀ ਪੈਨਸ਼ਨ ਸਕੀਮ ਪੰਜਾਬ ਸਰਕਾਰ ਨੇ ਕੀਤੀ ਲਾਗੂ , ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ

Admin user - Oct 21, 2022 04:30 AM
IMG

Bolda Punjab
ਚੰਡੀਗੜ੍ਹ  21ਅਕਤੂਬਰ ,  ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦਿਆਂ

  ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ ।
  ਇਸ ਦੇ ਨਾਲ  ਹੀ DA ਦੀ 6 ਫੀਸ ਦੀ ਕਿਸ਼ਤ ਨੂੰ ਵੀ ਮਨਜ਼ੂਰੀ ਦਿੱਤੀ ਹੈ  ।
  AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਟਵੀਟ ਕੀਤਾ ਹੈ  :-

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.