IMG-LOGO
ਹੋਮ ਪੰਜਾਬ : 30 ਜਨਵਰੀ ਨੂੰ ਹੋਣ ਜਾ ਰਹੀ ਪੋਲਿੰਗ ਸਟਾਫ਼ ਦੀ ਰਿਹਰਸਲ...

30 ਜਨਵਰੀ ਨੂੰ ਹੋਣ ਜਾ ਰਹੀ ਪੋਲਿੰਗ ਸਟਾਫ਼ ਦੀ ਰਿਹਰਸਲ 7 ਫਰਵਰੀ ਨੂੰ ਹੋਵੇਗੀ

Admin user - Jan 27, 2022 05:29 AM
IMG

 

ਫਿਰੋਜਪੁਰ, 27 ਜਨਵਰੀ (ਵਿਸ਼ਵਜੀਤ ਸਿੰਘ ਥਿੰਦ)-ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਿਰੋਜਪੁਰ ਦੇ ਚਾਰੇ ਵਿਧਾਨ ਸਭਾ ਚੋਣ ਹਲਕੇ 75-ਜੀਰਾ, 76 ਫਿਰੋਜ਼ਪੁਰ ਸ਼ਹਿਰੀ, 77 ਫਿਰੋਜ਼ਪੁਰ ਦਿਹਾਤੀ ਅਤੇ 78-ਗੁਰੂਹਰਸਹਾਏ ਵਿਖੇ ਪੋਲਿੰਗ ਸਟਾਫ ਦੀ ਰਿਹਰਸਲ ਜੋ ਕਿ ਮਿਤੀ 30 ਜਨਵਰੀ 2022 ਨੂੰ ਹੋਣੀ ਸੀ ਦਾ ਸ਼ਡਿਊਲ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜਪੁਰ ਸ੍ਰੀ ਗਿਰੀਸ਼ ਦਿਆਲਨ ਵੱਲੋਂ ਮਿਤੀ 07 ਫਰਵਰੀ 2022 ਨੂੰ ਕਰ ਦਿੱਤਾ ਗਿਆ ਹੈ।  ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਨੇ ਦੱਸਿਆ ਕਿ ਸਮੂਹ ਪੋਲਿੰਗ ਸਟਾਫ ਨੂੰ ਨਵੇਂ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਸ ਵਿੱਚ ਦਰਜ ਸਡਿਊਲ ਅਨੁਸਾਰ ਸਮੂਹ ਪੋਲਿੰਗ ਸਟਾਫ ਆਪਣੀ ਡਿਊਟੀ ਤੇ ਹਾਜਰ ਹੋਣਾ ਯਕੀਨੀ ਬਣਾਉਣ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.