IMG-LOGO
ਹੋਮ ਪੰਜਾਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਆਉਣਗੇ ਪੰਜਾਬ   ਕੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਆਉਣਗੇ ਪੰਜਾਬ   ਕੀ ਕੋਈ ਹੈ ਸਿਆਸੀ ਜਾਂ ਫਿਰ ਧਾਰਮਿਕ ਹੈ ਮਕਸਦ

Admin user - Nov 02, 2022 02:59 AM
IMG

  Bolda Punjab
ਚੰਡੀਗੜ੍ਹ  2 ਨਵੰਬਰ , ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਭਾਈ ਮੋਦੀ 5 ਨਵੰਬਰ ਨੂੰ ਪੰਜਾਬ ਆ ਰਹੇ ਹਨ ।
  ਪ੍ਰਾਪਤ ਜਾਣਕਾਰੀ ਅਨੁਸਾਰ ਉਹ ਰਾਧਾ ਸੁਆਮੀ ਮਤ ਦੇ ਮੁੱਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ ।
  ਇਹ ਮੀਟਿੰਗ ਅੰਮ੍ਰਿਤਸਰ ਵਿਖੇ ਹੋਵੇਗੀ ਜਾਂ ਰਾਧਾ ਸਵਾਮੀ ਡੇਰਾ ਬਿਆਸ ਵਿਖੇ ਇਹ ਪ੍ਰਗਟਾਵਾ ਹੋਣਾ ਅਜੇ ਬਾਕੀ ਹੈ ।
  ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਹਿਮਾਚਲ ਪ੍ਰਦੇਸ਼ , ਗੁਜਰਾਤ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਕੇ ਵੀ ਦੇਖਿਆ ਜਾ ਰਿਹਾ ਹੈ । 
  ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ - ਵਾਰ ਪੈਰੋਲ ਦੇ ਕੇ ਜੇਲ ਤੋਂ ਬਾਹਰ ਲਿਆਉਣ ਦੇ ਮਾਮਲੇ ਉਪਰ ਵੀ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਸੀ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.