IMG-LOGO
ਹੋਮ ਰਾਸ਼ਟਰੀ: ਮੱਧ ਪ੍ਰਦੇਸ਼ ਸਰਕਾਰ- ਭਾਰਤੀ ਹਵਾਈ ਸੈਨਾ ਦੇ ਸਿਪਾਹੀ ਕਾਰਪੋਰਲ ਵਿੱਕੀ...

ਮੱਧ ਪ੍ਰਦੇਸ਼ ਸਰਕਾਰ- ਭਾਰਤੀ ਹਵਾਈ ਸੈਨਾ ਦੇ ਸਿਪਾਹੀ ਕਾਰਪੋਰਲ ਵਿੱਕੀ ਪਹਾੜੇ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਵੇਗੀ

Admin user - May 06, 2024 10:45 AM
IMG

ਭੋਪਾਲ, 6 ਮਈ - ਭਾਰਤੀ ਹਵਾਈ ਸੈਨਾ ਦੇ ਸਿਪਾਹੀ ਕਾਰਪੋਰਲ ਵਿੱਕੀ ਪਹਾੜੇ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ, ਜਿਸ ਨੇ 4 ਮਈ ਨੂੰ ਭਾਰਤੀ ਹਵਾਈ ਸੈਨਾ ਦੇ ਵਾਹਨਾਂ ਦੇ ਕਾਫ਼ਲੇ 'ਤੇ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਪੁਣਛ ਸੈਕਟਰ ਵਿਚ ਆਪਣੀ ਜਾਨ ਗੁਆ ਦਿੱਤੀ ਸੀ। ਮੁੱਖ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਲਈ ਚੋਣ ਕਮਿਸ਼ਨ ਨੂੰ ਮਨਜ਼ੂਰੀ ਲਈ ਪ੍ਰਸਤਾਵ ਭੇਜਿਆ ਗਿਆ ਹੈ। ਮੁੱਖ ਮੰਤਰੀ ਮੋਹਨ ਯਾਦਵ ਅੱਜ ਛਿੰਦਵਾੜਾ 'ਚ ਵਿੱਕੀ ਪਹਾੜੇ ਨੂੰ ਸ਼ਰਧਾਂਜਲੀ ਦੇਣਗੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਗੇ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.