ਤਾਜਾ ਖਬਰਾਂ
ਰਾਂਚੀ, 6 ਮਈ - ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਰਾਂਚੀ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਵਰਿੰਦਰ ਰਾਮ ਮਾਮਲੇ ਵਿਚ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਨੂੰ ਸੰਜੀਵ ਲਾਲ - ਪੀ.ਐਸ. ਦੀ ਘਰੇਲੂ ਮਦਦ ਤੋਂ ਵੱਡੀ ਰਕਮ ਬਰਾਮਦ ਕੀਤੀ ਗਈ ਹੈ। ਈ.ਡੀ. ਨੇ ਝਾਰਖੰਡ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਇੰਜਨੀਅਰ ਵਰਿੰਦਰ ਕੇ. ਰਾਮ ਨੂੰ ਫਰਵਰੀ 2023 ਵਿਚ ਕੁਝ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇਕ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।
Get all latest content delivered to your email a few times a month.