ਤਾਜਾ ਖਬਰਾਂ
ਸਾਹਿਬਾਬਾਦ, 6 ਮਈ - ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਸਾਈਟ 4 ਇੰਡਸਟਰੀ ਏਰੀਆ ਵਿਚ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ 18 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।
Get all latest content delivered to your email a few times a month.