ਤਾਜਾ ਖਬਰਾਂ
ਨਵੀਂ ਦਿੱਲੀ, 6 ਮਈ- ਸੁਪਰੀਮ ਕੋਰਟ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੇ ਪੁੱਤਰ ਉਮਰ ਅੰਸਾਰੀ ਨੂੰ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਦੋਸ਼ ਵਿਚ ਦਰਜ ਕੀਤੇ ਗਏ ਇਕ ਅਪਰਾਧਿਕ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
Get all latest content delivered to your email a few times a month.