IMG-LOGO
ਹੋਮ ਰਾਸ਼ਟਰੀ: ਨੀਟ ਦੇ ਪੇਪਰ ਲੀਕ ਹੋਣ ਸੰਬੰਧੀ ਫੈਲਾਈਆਂ ਜਾ ਰਹੀਆਂ ਹਨ...

ਨੀਟ ਦੇ ਪੇਪਰ ਲੀਕ ਹੋਣ ਸੰਬੰਧੀ ਫੈਲਾਈਆਂ ਜਾ ਰਹੀਆਂ ਹਨ ਅਫ਼ਵਾਹਾਂ- ਐਨ.ਟੀ.ਏ.

Admin user - May 06, 2024 04:53 PM
IMG

ਨਵੀਂ ਦਿੱਲੀ, 6 ਮਈ- ਨੀਟ-2024 ਦਾ ਪ੍ਰਸ਼ਨ ਪੱਤਰ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਕਿਹਾ ਕਿ ਐਨ.ਟੀ.ਏ. ਦੇ ਸੁਰੱਖਿਆ ਪ੍ਰੋਟੋਕੋਲ ਅਤੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਤੋਂ ਇਹ ਪਤਾ ਲਗਾਇਆ ਗਿਆ ਹੈ ਕਿ ਸੋਸ਼ਲ ਮੀਡੀਆ ਪੋਸਟਾਂ ’ਤੇ ਪੇਪਰ ਲੀਕ ਹੋਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ, ਮਾਪਿਆਂ, ਅਧਿਆਪਕਾਂ ਅਤੇ ਸਾਰੇ ਸੰਬੰਧਿਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.