ਤਾਜਾ ਖਬਰਾਂ
ਨਵੀਂ ਦਿੱਲੀ, 7 ਮਈ - ਆਈ.ਪੀ.ਐਲ. 2024 ਦਾ 56ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗਾ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਇਹ ਮੈਚ ਸ਼ਾਮ 7.00 ਵਜੇ ਖੇਡਿਆ ਜਾਵੇਗਾ।
Get all latest content delivered to your email a few times a month.