IMG-LOGO
ਹੋਮ ਦੁਨੀਆ: ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਦੀ ਲਾਂਚਿਗ ਤਕਨੀਕੀ ਖ਼ਰਾਬੀ ਕਾਰਨ...

ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਦੀ ਲਾਂਚਿਗ ਤਕਨੀਕੀ ਖ਼ਰਾਬੀ ਕਾਰਨ ਹੋਈ ਮੁਲਤਵੀ

Admin user - May 07, 2024 11:38 AM
IMG

ਵਾਸ਼ਿੰਗਟਨ, 7 ਮਈ- ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਦੀ ਲਾਂਚਿੰਗ, ਤਕਨੀਕੀ ਖ਼ਰਾਬੀ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ। ਰਾਕੇਟ ਕੰਪਨੀ ਯੂਨਾਈਟਿਡ ਲਾਂਚ ਅਲਾਇੰਸ ਦੇ ਟੌਮ ਹੇਟਰ ਵਲੋਂ ਕੇਪ ਕੈਨੇਵਰਲ ਸਪੇਸ ਫੋਰਸ ਸਟੇਸ਼ਨ ਤੋਂ ਸੰਭਾਵਿਤ ਉਡਾਣ ਤੋਂ ਲਗਭਗ ਦੋ ਘੰਟੇ ਪਹਿਲਾਂ ਲਾਂਚ ਇਸ ਫ਼ੈਸਲੇ ਦਾ ਐਲਾਨ ਕੀਤਾ ਗਿਆ। ਇਸ ਵਿਚ ਭਾਰਤੀ ਮੂਲ ਦੀ ਅਮਰੀਕਨ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੇ ਉਡਾਣ ਭਰਨੀ ਸੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.