ਤਾਜਾ ਖਬਰਾਂ
ਵਾਸ਼ਿੰਗਟਨ, 7 ਮਈ- ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਦੀ ਲਾਂਚਿੰਗ, ਤਕਨੀਕੀ ਖ਼ਰਾਬੀ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ। ਰਾਕੇਟ ਕੰਪਨੀ ਯੂਨਾਈਟਿਡ ਲਾਂਚ ਅਲਾਇੰਸ ਦੇ ਟੌਮ ਹੇਟਰ ਵਲੋਂ ਕੇਪ ਕੈਨੇਵਰਲ ਸਪੇਸ ਫੋਰਸ ਸਟੇਸ਼ਨ ਤੋਂ ਸੰਭਾਵਿਤ ਉਡਾਣ ਤੋਂ ਲਗਭਗ ਦੋ ਘੰਟੇ ਪਹਿਲਾਂ ਲਾਂਚ ਇਸ ਫ਼ੈਸਲੇ ਦਾ ਐਲਾਨ ਕੀਤਾ ਗਿਆ। ਇਸ ਵਿਚ ਭਾਰਤੀ ਮੂਲ ਦੀ ਅਮਰੀਕਨ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੇ ਉਡਾਣ ਭਰਨੀ ਸੀ।
Get all latest content delivered to your email a few times a month.