IMG-LOGO
ਹੋਮ ਬਦਲੀਆ ਅਤੇ ਨਿਯੁਕਤੀਆਂ: ਏਅਰ ਇੰਡੀਆ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤੇ ਮੁਅੱਤਲੀ...

ਏਅਰ ਇੰਡੀਆ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤੇ ਮੁਅੱਤਲੀ ਪੱਤਰ ਜਾਰੀ

Admin user - May 09, 2024 10:42 AM
IMG

ਨਵੀਂ ਦਿੱਲੀ, 9 ਮਈ- ਏਅਰ ਇੰਡੀਆ ਐਕਸਪ੍ਰੈਸ ਦੇ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਅਰਲਾਈਨ ਨੇ ਲਗਭਗ 25 ਕੈਬਿਨ ਕਰੂ ਮੈਂਬਰਾਂ ਨੂੰ ਮੁਅੱਤਲੀ ਪੱਤਰ ਜਾਰੀ ਕੀਤੇ ਹਨ, ਜਿਨ੍ਹਾਂ ਨੇ ਬਿਮਾਰ ਹੋਣ ਦੀ ਰਿਪੋਰਟ ਕੀਤੀ, ਜਿਸ ਕਾਰਨ 90 ਤੋਂ ਵੱਧ ਉਡਾਣਾਂ ਨੂੰ ਰੱਦ ਕਰਨਾ ਪਿਆ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਬਿਮਾਰ ਹੋਣ ਦੀ ਰਿਪੋਰਟ ਕਰਨ ਵਾਲੇ ਬਾਕੀ ਕੈਬਿਨ ਕਰੂ ਮੈਂਬਰਾਂ ਨੂੰ ਵੀਰਵਾਰ ਸ਼ਾਮ 4 ਵਜੇ ਤੱਕ ਡਿਊਟੀ ’ਤੇ ਵਾਪਸ ਆਉਣ ਜਾਂ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਅਲਟੀਮੇਟਮ ਦਿੱਤਾ ਹੈ।

 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.