ਤਾਜਾ ਖਬਰਾਂ
ਨੂਹ (ਹਰਿਆਣਾ), 18 ਮਈ-ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਨੂਹ ਜ਼ਿਲੇ ਦੇ ਪਿੰਡ ਧੁਲਾਵਤ ਨੇੜੇ ਇਕ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਅੱਠ ਲੋਕ ਜ਼ਿੰਦਾ ਸੜ ਗਏ। ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਦੀ ਹਸਪਤਾਲ ਵਿਖੇ ਮੌਤ ਹੋ ਗਈ। ਬੱਸ 'ਚ ਸਵਾਰ ਲਗਪਗ 60 ਲੋਕਾਂ 'ਚੋਂ 20 ਤੋਂ ਵੱਧ ਬੁਰੀ ਤਰ੍ਹਾਂ ਨਾਲ ਝੁਲਸ ਗਏ, ਜਿਨ੍ਹਾਂ 'ਚ ਕਈ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਹਾਦਸਾ ਰਾਤ ਕਰੀਬ ਪੌਣੇ ਦੋ ਵਜੇ ਵਾਪਰਿਆ। ਬੱਸ ਪੰਜਾਬ ਦੇ ਹੁਸ਼ਿਆਰਪੁਰ, ਜਲੰਧਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਸੀ।
Get all latest content delivered to your email a few times a month.