IMG-LOGO
ਹੋਮ ਲਹਿੰਦਾ ਪੰਜਾਬ : ਮਾਰਚ ਦੌਰਾਨ ਭੰਨਤੋੜ ਦੇ ਦੋ ਮਾਮਲਿਆਂ ਵਿਚ ਇਮਰਾਨ ਖ਼ਾਨ ਬਰੀ

ਮਾਰਚ ਦੌਰਾਨ ਭੰਨਤੋੜ ਦੇ ਦੋ ਮਾਮਲਿਆਂ ਵਿਚ ਇਮਰਾਨ ਖ਼ਾਨ ਬਰੀ

Admin user - May 20, 2024 03:27 PM
IMG

ਇਸਲਾਮਾਬਾਦ, 20 ਮਈ- ਇਮਰਾਨ ਖ਼ਾਨ ਨੂੰ ਰਾਹਤ ਦਿੰਦੇ ਹੋਏ ਪਾਕਿਸਤਾਨ ਦੀ ਇਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਅਤੇ ਉਸ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਹੋਰ ਨੇਤਾਵਾਂ ਨੂੰ ਤੋੜ-ਫੋੜ ਦੇ ਦੋ ਮਾਮਲਿਆਂ ਵਿਚ ਬਰੀ ਕਰ ਦਿੱਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਾਨ ਦੇ ਵਕੀਲ ਨਈਮ ਪੰਜੋਠਾ ਨੇ ਕਿਹਾ ਕਿ ਪੀ.ਟੀ.ਆਈ. ਦੇ ਸੰਸਥਾਪਕ ਵਿਰੁੱਧ ਕੇਸ ਸਿਆਸੀ ਬਦਲਾਖੋਰੀ ’ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਪੀ.ਟੀ.ਆਈ. ਦੇ ਸੰਸਥਾਪਕ ਵਿਰੁੱਧ ਭੰਨਤੋੜ ਦਾ ਕੋਈ ਸਬੂਤ ਨਹੀਂ ਮਿਲਿਆ ਹੈ।

 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.