ਤਾਜਾ ਖਬਰਾਂ
ਮੈਡ੍ਰਿਡ (ਸਪੇਨ), 24 ਮਈ - ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਸਪੈਨਿਸ਼ ਟਾਪੂ ਮੇਜੋਰਕਾ 'ਤੇ ਬੀਚਫ੍ਰੰਟ ਰੈਸਟੋਰੈਂਟ ਦੀ ਛੱਤ ਡਿਗਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ, ਹੋਰਾਂ ਦੇ ਮਲਬੇ ਵਿਚ ਫਸੇ ਹੋਣ ਦਾ ਖਦਸ਼ਾ ਹੈ।
Get all latest content delivered to your email a few times a month.