IMG-LOGO
ਹੋਮ ਖੇਡਾਂ: ਆਈ.ਸੀ.ਸੀ. ਟੀ-20 ਵਿਸ਼ਵ ਕੱਪ : ਸ਼ੁਰੂਆਤੀ ਮੁਕਾਬਲੇ ਤੋਂ ਪਹਿਲਾਂ ਟੀਮ...

ਆਈ.ਸੀ.ਸੀ. ਟੀ-20 ਵਿਸ਼ਵ ਕੱਪ : ਸ਼ੁਰੂਆਤੀ ਮੁਕਾਬਲੇ ਤੋਂ ਪਹਿਲਾਂ ਟੀਮ ਇੰਡੀਆ ਨੇ ਸ਼ੁਰੂ ਕੀਤਾ ਅਭਿਆਸ

Admin user - May 29, 2024 10:30 AM
IMG

ਨਿਊਯਾਰਕ, 29 ਮਈ - ਟੀਮ ਇੰਡੀਆ ਨੇ 5 ਜੂਨ ਨੂੰ ਆਇਰਲੈਂਡ ਦੇ ਖ਼ਿਲਾਫ਼ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ ਸ਼ੁਰੂਆਤੀ ਮੁਕਾਬਲੇ ਤੋਂ ਪਹਿਲਾਂ ਨਿਊਯਾਰਕ ਵਿਚ ਆਪਣਾ ਅਭਿਆਸ ਸ਼ੁਰੂ ਕੀਤਾ।ਆਈ.ਸੀ.ਸੀ. ਟੀ-20 ਵਿਸ਼ਵ ਕੱਪ 1 ਤੋਂ 29 ਜੂਨ ਤੱਕ ਵੈਸਟਇੰਡੀਜ਼ ਅਤੇ ਅਮਰੀਕਾ ਵਿਚ ਖੇਡਿਆ ਜਾਵੇਗਾ। ਟੀਮ ਇਮਡੀਆ 1 ਜੂਨ ਨੂੰ ਨਿਊਯਾਰਕ ਦੇ ਨਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਆਪਣੇ ਇਕਲੌਤੇ ਅਭਿਆਸ ਮੈਚ ਵਿਚ ਬੰਗਲਾਦੇਸ਼ ਨਾਲ ਭਿੜੇਗੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.