IMG-LOGO
ਹੋਮ ਖੇਡਾਂ: ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ 9 ਵਿਕਟਾਂ ਨਾਲ ਹਰਾਇਆ...

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ 9 ਵਿਕਟਾਂ ਨਾਲ ਹਰਾਇਆ ਨਾਮੀਬੀਆ ਨੂੰ

Admin user - Jun 12, 2024 09:27 AM
IMG


ਐਂਟੀਗੁਆ, 12 ਜੂਨ - ਟੀ-20 ਕ੍ਰਿਕਟ ਵਿਸ਼ਵ ਕੱਪ ਦੇ 24ਵੇਂ ਮੈਚ ਵਿਚ ਆਸਟ੍ਰੇਲੀਆ ਨੇ ਨਾਮੀਬੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਆਸਟ੍ਰੇਲੀਆ ਨੇ ਨਾਮੀਬੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆ ਨਾਮੀਬੀਆ ਦੀ ਪੂਰੀ ਟੀਮ 17 ਓਵਰਾਂ 'ਚ 72 ਦੌੜਾਂ ਬਣਾ ਕੇ ਆਊਟ ਹੋ ਗਈ। ਜਵਾਬ ਵਿਚ ਆਸਟ੍ਰੇਲੀਆ ਨੇ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਟੀਚਾ 1 ਵਿਕਟ ਦੇ ਨੁਕਸਾਨ 'ਤੇ 5.4 ਓਵਰਾਂ 'ਚ ਹਾਸਲ ਕਰ ਲਿਆ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.