ਤਾਜਾ ਖਬਰਾਂ
ਕੁਵੈਤ, 13 ਜੂਨ- ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਵਿਚ ਵਾਪਰੀ ਅੱਗ ਦੀ ਘਟਨਾ ’ਚ ਜ਼ਖ਼ਮੀ ਹੋਏ ਭਾਰਤੀਆਂ ਨੂੰ ਮਿਲਣ ਲਈ ਪੁੱਜੇ। ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਕੂਵੈਤ ਵਿਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ’ਤੇ ਰਾਜ ਮੰਤਰੀ ਕੇ.ਵੀ.ਸਿੰਘ ਜਾਬੇਰ ਹਸਪਤਾਲ ਜ਼ਖ਼ਮੀਆਂ ਹਾ ਹਾਲ ਚਾਲ ਜਾਨਣ ਲਈ ਪੁੱਜੇ।
Get all latest content delivered to your email a few times a month.