IMG-LOGO
ਹੋਮ ਲਹਿੰਦਾ ਪੰਜਾਬ : ਪਾਕਿਸਤਾਨ: ਅੱਤਵਾਦੀਆਂ ਨੇ 23 ਲੋਕਾਂ ਨੂੰ ਮਾਰੀਆਂ ਗੋਲੀਆਂ

ਪਾਕਿਸਤਾਨ: ਅੱਤਵਾਦੀਆਂ ਨੇ 23 ਲੋਕਾਂ ਨੂੰ ਮਾਰੀਆਂ ਗੋਲੀਆਂ

Admin user - Aug 26, 2024 01:52 PM
IMG

ਇਸਲਾਮਾਬਾਦ, 26 ਅਗਸਤ- ਪਾਕਿਸਤਾਨ ਵਿਖੇ ਬਲੋਚਿਸਤਾਨ ਦੇ ਮੁਸਾਖਾਇਲ ਇਲਾਕੇ ਦੇ ਰਾਰਾਸ਼ਮ ’ਚ ਅੱਤਵਾਦੀਆਂ ਨੇ ਇਕ ਯਾਤਰੀ ਬੱਸ ਨੂੰ ਰੋਕ ਕੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ’ਚ 23 ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੁਪਰਡੈਂਟ ਨੇ ਕਿਹਾ ਕਿ ਅੱਤਵਾਦੀਆਂ ਨੇ ਵਾਹਨਾਂ ਨੂੰ ਰੋਕਿਆ ਅਤੇ ਯਾਤਰੀਆਂ ਨੂੰ ਉਤਾਰ ਦਿੱਤਾ ਤੇ ਮੌਕੇ ’ਤੇ ਹੀ ਸਾਰੇ ਯਾਤਰੀਆਂ ਮਾਰ ਦਿੱਤਾ ਅਤੇ ਬਾਅਦ ਵਿਚ ਵੱਖ-ਵੱਖ ਵਾਹਨਾਂ ਨੂੰ ਅੱਗ ਲਗਾ ਦਿੱਤੀ। ਜਾਣਕਾਰੀ ਅਨੁਸਾਰ ਮਿ੍ਰਤਕ ਪੰਜਾਬ ਦੇ ਰਹਿਣ ਵਾਲੇ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.