ਤਾਜਾ ਖਬਰਾਂ
ਅੰਮ੍ਰਿਤਸਰ, 1 ਸਤੰਬਰ- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਨਿਮਾਣੇ ਸਿੱਖ ਵਾਂਗ ਮੁਆਫ਼ੀ ਮੰਗਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ਹਨ। ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਵੀ ਹਨ।
Get all latest content delivered to your email a few times a month.