IMG-LOGO
ਹੋਮ ਦੁਨੀਆ: ਸਕੂਲ ’ਚ ਚੱਲੀਆਂ ਗੋਲੀਆਂ, ਦੋ ਵਿਦਿਆਰਥੀਆਂ ਸਮੇਤ 4 ਦੀ ਮੌਤ,...

ਸਕੂਲ ’ਚ ਚੱਲੀਆਂ ਗੋਲੀਆਂ, ਦੋ ਵਿਦਿਆਰਥੀਆਂ ਸਮੇਤ 4 ਦੀ ਮੌਤ, 9 ਫੱਟੜ

Admin user - Sep 05, 2024 11:48 AM
IMG

Bolda Punjab
   ਜਾਰਜੀਆ, 5 ਸਤੰਬਰ, 2024:  ਅਮਰੀਕਾ ਵਿੱਚ ਗੰਨ ਕਲੱਚਰ ਮਾਰੂ ਸਾਬਿਤ ਹੋ ਰਿਹਾ ਹੈ l
ਜਾਰਜੀਆ ਦੇ ਇਕ ਹਾਈ ਸਕੂਲ ਵਿਚ ਇਕ ਵਿਦਿਆਰਥੀਆਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ ਦੋ

ਵਿਦਿਆਰਥੀਆਂ ਤੇ ਦੋ ਅਧਿਆਪਕਾਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਤੇ 9 ਹੋਰ ਲੋਕ ਜ਼ਖ਼ਮੀ ਹੋ ਗਏ। ਗੋਲੀਆਂ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.