IMG-LOGO
ਹੋਮ ਪੰਜਾਬ : ਮੰਗਲਵਾਰ ਨੂੰ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ, ਪੰਜਾਬ...

ਮੰਗਲਵਾਰ ਨੂੰ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ, ਪੰਜਾਬ ਦੇ ਇਕ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

Admin user - Sep 09, 2024 02:38 PM
IMG

ਗੁਰਦਾਸਪੁਰ, 9 ਸਤੰਬਰ- ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ 'ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.