IMG-LOGO
ਹੋਮ ਪੰਜਾਬ : ਅਭਿਨੇਤਰੀ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ਅਭਿਨੇਤਰੀ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

Admin user - Sep 11, 2024 01:08 PM
IMG

Bolda Punjab

ਮੁੰਬਈ 11 ਸਤੰਬਰ 2024- :
ਸਨਸਨੀ ਖ਼ਬਰ ਸਾਂਝੀ ਕਰ ਰਹੇ ਹਾਂ l
ਮਸ਼ਹੂਰ ਅਦਾਕਾਰਾ ਮਲਾਇਕਾ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੇ ਪਿਤਾ ਅਨਿਲ ਅਰੋੜਾ ਦੇ ਵਲੋਂ ਕਥਿਤ ਤੌਰ ਤੇ ਖੁਦਕੁਸ਼ੀ ਕਰ ਲਈ ਗਈ। ਸੂਚਨਾ ਇਹ ਹੈ ਕਿ, ਉਨ੍ਹਾਂ ਨੇ  ਅੱਜ ਸਵੇਰੇ ਕਰੀਬ 9 ਵਜੇ ਮੁੰਬਈ ਸਥਿਤ ਆਪਣੇ ਘਰ ਤੋਂ ਛਾਲ ਮਾਰ ਦਿੱਤੀ। ਅਦਾਕਾਰਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

    ਇਸ ਦੌਰਾਨ ਇਹ ਖਬਰ ਮਿਲਦੇ ਹੀ ਮਲਾਇਕਾ ਪੁਣੇ ਤੋਂ ਮੁੰਬਈ ਲਈ ਰਵਾਨਾ ਹੋ ਗਈ ਹੈ। ਦੂਜੇ ਪਾਸੇ ਅਦਾਕਾਰਾ ਦੇ ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਅਨਿਲ ਅਰੋੜਾ ਨੇ ਅਚਾਨਕ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.