ਤਾਜਾ ਖਬਰਾਂ
ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦਿਹਾਂਤ, ਅੰਤਿਮ ਸਸਕਾਰ ਅੱਜ
ਬੋਲਦਾ ਪੰਜਾਬ ਬਿਊਰੋ
ਅੰਮ੍ਰਿਤਸਰ, 21 ਸਤੰਬਰ, ਸਾਬਕਾ IPS ਅਫ਼ਸਰ ਅਤੇ AAP ਦੇ MLA ਹਲਕਾ ਉੱਤਰੀ ਅੰਮ੍ਰਿਤਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ
ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਧਰਮ ਪਤਨੀ ਸ਼੍ਰੀਮਤੀ ਮਧੂਮਿਤਾ
ਅੱਜ ਮਿਤੀ 21 ਸਤੰਬਰ 2024 ਨੂੰ ਸਵੇਰੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
ਉਹਨਾਂ ਦਾ ਅੰਤਿਮ ਸਸਕਾਰ ਅੱਜ 21 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10:30 ਵਜੇ ਸ਼ਿਵਪੁਰੀ ਦੁਰਗਿਆਣਾ ਮੰਦਿਰ ਵਿਖੇ ਕੀਤਾ ਜਾਵੇਗਾ।
Get all latest content delivered to your email a few times a month.