IMG-LOGO
ਹੋਮ ਪੰਜਾਬ : ਸੰਗੀਤ ਪਰਮਾਤਮਾ ਦੁਆਰਾ ਸਮੁੱਚੀ ਕਾਇਨਾਤ ਨੂੰ ਬਖਸ਼ਿਆ ਅਨਮੋਲ ਤੋਹਫ਼ਾ :...

ਸੰਗੀਤ ਪਰਮਾਤਮਾ ਦੁਆਰਾ ਸਮੁੱਚੀ ਕਾਇਨਾਤ ਨੂੰ ਬਖਸ਼ਿਆ ਅਨਮੋਲ ਤੋਹਫ਼ਾ : ਸੁਰਿੰਦਰ ਕਪਿਲਾ

Admin user - Oct 11, 2021 05:08 AM
IMG

ਪਟਿਆਲਾ,: ਸੰਗੀਤ ਪ੍ਰਮਾਤਮਾ ਦੁਆਰਾ ਸਮੁੱਚੀ ਕਾਇਨਾਤ ਨੂੰ ਦਿੱਤਾ ਗਿਆ ਅਨਮੋਲ ਤੋਹਫ਼ਾ ਹੈ।ਇਹ ਸਾਡੇ ਲਈ ਇੱਕ ਰੂਹਾਨੀ ਕੁੰਜੀ ਦੀ ਤਰ੍ਹਾਂ ਹੈ ਜੋ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਵਿੱਚ ਸਾਡੀ ਸਹਾਇਤਾ ਕਰਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਦੇ ਸੇਵਾਮੁਕਤ ਪ੍ਰਿੰਸੀਪਲ ਡਾਕਟਰ ਸੁਰਿੰਦਰ ਕਪਿਲਾ ਨੇ ਰਾਮ ਸੰਗੀਤ ਸਭਾ ਵੱਲੋਂ ਕਰਵਾਈ ਸੰਗੀਤ ਸਭਾ ਚ ਆਪਣੇ ਸੰਬੋਧਨ ਦੌਰਾਨ ਕੀਤਾ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.