IMG-LOGO
ਹੋਮ ਪੰਜਾਬ : 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

Admin user - Sep 25, 2024 05:02 PM
IMG

ਡਾ: ਰਮਨਦੀਪ ਕੌਰ

ਚੰਡੀਗੜ੍ਹ, 25 ਸਤੰਬਰ- ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਕਿਹਾ ਕਿ 27 ਸਤੰਬਰ ਤੋਂ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 7 ਅਕਤੂਬਰ ਰੱਖੀ ਗਈ ਹੈ। ਇਸ ਦੇ ਨਾਲ ਹੀ 15 ਅਕਤੂਬਰ ਨੂੰ ਹੀ ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.