IMG-LOGO
ਹੋਮ ਰਾਸ਼ਟਰੀ: 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣਗੇ ਪੰਜਾਬ

14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣਗੇ ਪੰਜਾਬ

Admin user - Feb 09, 2022 12:57 PM
IMG

ਬਲਦੇਵ ਰਾਜ ਥਿੰਦ  

ਜਲੰਧਰ 9 ਫ਼ਰਵਰੀ , ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਭਾਈ ਮੋਦੀ 14 ਫਰਵਰੀ ਨੂੰ ਪੰਜਾਬ ਅੰਦਰ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜ ਰਹੇ ਹਨ ।
  ਆਲ੍ਹਾ ਮਿਆਰੀ ਸੂਤਰਾਂ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ 14 ਫਰਵਰੀ ਨੂੰ ਪ੍ਰਧਾਨ ਮੰਤਰੀ ਜਲੰਧਰ ਪੁੱਜਣਗੇ ।
  ਵਰਨਣਯੋਗ ਹੈ ਕਿ  ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਕੁਝ ਘੰਟੇ ਪਹਿਲਾਂ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ  ਨੀਂਹ ਪੱਥਰ ਰੱਖਣ ਅਤੇ ਪੰਜਾਬ ਅੰਦਰ ਚੋਣ ਪ੍ਰਚਾਰ ਦੀ ਰਸਮੀ ਸ਼ੁਰੂਆਤ ਕਰਨ ਲਈ ਫਿਰੋਜ਼ਪੁਰ ਪੁੱਜ ਰਹੇ ਸਨ ਕਿ ਕੁਝ ਕਾਰਨਾਂ ਕਰਕੇ ਉਨ੍ਹਾਂ ਨੂੰ ਆਪਣਾ ਦੌਰਾ ਵਿਚੇ ਛੱਡ ਕੇ ਵਾਪਸ ਪਰਤਣਾ ਪਿਆ ਸੀ ।
 ਪ੍ਰਧਾਨ ਮੰਤਰੀ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਵੀ ਨਤਮਸਤਕ ਹੋਣਾ ਸੀ ।
  14 ਫ਼ਰਵਰੀ ਦੀ ਜਲੰਧਰ ਫੇਰੀ ਦੀ ਸੂਚਨਾ ਮਿਲਣ ਤੇ ਭਾਜਪਾ ਆਗੂਆਂ , ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.