IMG-LOGO
ਹੋਮ ਰਾਸ਼ਟਰੀ: ਪ੍ਰਿਅੰਕਾ ਗਾਂਧੀ ਪੰਜਾਬ ਪੁੱਜਕੇ ਕਰਨਗੇ ਚੋਣ ਪ੍ਰਚਾਰ

ਪ੍ਰਿਅੰਕਾ ਗਾਂਧੀ ਪੰਜਾਬ ਪੁੱਜਕੇ ਕਰਨਗੇ ਚੋਣ ਪ੍ਰਚਾਰ

Admin user - Feb 10, 2022 10:37 AM
IMG

 ਸ਼ਬਦੀਸ਼ ਥਿੰਦ 
ਚੰਡੀਗਡ਼੍ਹ 10 ਫਰਵਰੀ , ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਜਨਰਲ ਸਕੱਤਰ ਇੰਡੀਅਨ ਨੈਸ਼ਨਲ ਕਾਂਗਰਸ ਪ੍ਰਿਅੰਕਾ ਗਾਂਧੀ ਪੰਜਾਬ ਅੰਦਰ ਪੁੱਜ ਰਹੇ ਹਨ ।
  ਪ੍ਰਿਯੰਕਾ ਗਾਂਧੀ ਜੋ ਤੇ ਉੱਤਰ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਅਤੇ ਰਾਜੀਵ ਗਾਂਧੀ  ਫਾਊਂਡੇਸ਼ਨ ਦੇ ਟਰੱਸਟੀ ਹਨ 13  ਫਰਵਰੀ ਨੂੰ ਪੰਜਾਬ ਪੁੱਜਣਗੇ ।
  ਇਸ ਸਬੰਧੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵੱਲੋਂ ਸੂਚਨਾ ਜਾਰੀ ਕਰਨ ਮੌਕੇ ਸੀਨੀਅਰ ਆਗੂ ਨੇ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਸੀ ਐਮ ਚਿਹਰਾ ਐਲਾਨ  ਕੀਤੇ ਜਾਣ ਤੋਂ ਬਾਅਦ ਪਾਰਟੀ ਦੀ ਚੱਲ ਰਹੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ   ।
  ਉਨ੍ਹਾਂ ਦਾਅਵਾ ਕੀਤਾ ਕਿ ਪ੍ਰਿਯੰਕਾ ਗਾਂਧੀ ਦੇ ਪੰਜਾਬ ਦੌਰੇ ਨਾਲ ਪਾਰਟੀ ਉਮੀਦਵਾਰਾਂ ਨੂੰ ਹੋਰ ਮਜ਼ਬੂਤੀ ਮਿਲੇਗੀ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.