IMG-LOGO
ਹੋਮ ਰਾਸ਼ਟਰੀ: ਗਰੇਟ ਖਲੀ ਭਾਜਪਾ ਵਿਚ ਹੋਏ ਸ਼ਾਮਲ , ਪੜ੍ਹੋ ਕੀ ਕਿਹਾ 

ਗਰੇਟ ਖਲੀ ਭਾਜਪਾ ਵਿਚ ਹੋਏ ਸ਼ਾਮਲ , ਪੜ੍ਹੋ ਕੀ ਕਿਹਾ 

Admin user - Feb 10, 2022 02:12 AM
IMG

ਪ੍ਰਸਿੱਧ ਪਹਿਲਵਾਨ ਗਰੇਟ ਖਲੀ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਭਾਜਪਾ ਵਿੱਚ ਸ਼ਾਮਲ ਹੋ ਕੇ ਖੁਸ਼ ਹਾਂ ਮੈਨੂੰ ਲੱਗਦਾ ਹੈ ਕਿ ਦੇਸ਼ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੰਮ ਉਨ੍ਹਾਂ ਨੂੰ ਸਹੀ ਪ੍ਰਧਾਨ ਮੰਤਰੀ ਬਣਾਉਂਦਾ ਹੈ। ਇਸ ਲਈ, ਮੈਂ ਸੋਚਿਆ ਕਿ ਕਿਉਂ ਨਾ ਦੇਸ਼ ਦੇ ਵਿਕਾਸ ਲਈ ਉਨ੍ਹਾਂ ਦੇ ਸ਼ਾਸਨ ਦਾ ਹਿੱਸਾ ਬਣਾਂ । ਮੈਂ ਭਾਜਪਾ ਦੀ ਰਾਸ਼ਟਰੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਇਆ:

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.