IMG-LOGO
ਹੋਮ ਦੁਨੀਆ: ਹੀਥਰੋ ਹਵਾਈ ਅੱਡੇ ਨੂੰ ਬਿਜਲੀ ਸਪਲਾਈ ਕਰਨ ਵਾਲੇ ਸਬਸਟੇਸ਼ਨ ’ਚ...

ਹੀਥਰੋ ਹਵਾਈ ਅੱਡੇ ਨੂੰ ਬਿਜਲੀ ਸਪਲਾਈ ਕਰਨ ਵਾਲੇ ਸਬਸਟੇਸ਼ਨ ’ਚ ਲੱਗੀ ਅੱਗ

Admin user - Mar 21, 2025 01:16 PM
IMG

ਲੰਡਨ, 21 ਮਾਰਚ- ਹਵਾਈ ਅੱਡੇ ਨੂੰ ਸਪਲਾਈ ਕਰਨ ਵਾਲੇ ਇਕ ਬਿਜਲੀ ਸਬਸਟੇਸ਼ਨ ਵਿਚ ਅੱਗ ਲੱਗਣ ਕਾਰਨ, ਹੀਥਰੋ ਵਿਚ ਬਿਜਲੀ ਬੰਦ ਹੋ ਗਈ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਡੇ ਯਾਤਰੀਆਂ ਅਤੇ ਸਹਿਯੋਗੀਆਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ, ਹੀਥਰੋ 21 ਮਾਰਚ ਨੂੰ 23 ਘੰਟਿਆਂ ਤੱਕ ਬੰਦ ਰਹੇਗਾਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ ਦੀ ਯਾਤਰਾ ਨਾ ਕਰਨ ਅਤੇ ਹੋਰ ਜਾਣਕਾਰੀ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ। ਅਸੀਂ ਅਸੁਵਿਧਾ ਲਈ ਮੁਆਫ਼ੀ ਚਾਹੁੰਦੇ ਹਾਂ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.