IMG-LOGO
ਹੋਮ ਦੁਨੀਆ: ਬਰੈਂਪਟਨ 'ਚ ਪੰਜਾਬੀ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਭਾਈਚਾਰੇ...

ਬਰੈਂਪਟਨ 'ਚ ਪੰਜਾਬੀ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਭਾਈਚਾਰੇ 'ਚ ਸਹਿਮ ਦਾ ਮਾਹੌਲ

Admin user - Apr 03, 2025 11:38 AM
IMG

ਬਰੈਂਪਟਨ, 3 ਅਪ੍ਰੈਲ- ਪੰਜਾਬੀਆਂ ਦੀ ਵੱਸੋਂ ਵਾਲੇ ਸ਼ਹਿਰ ਬਰੈਂਪਟਨ ਵਿੱਚ ਅੱਜ ਦੁਪਹਿਰੇ ਵਾਰਡ 9 ਦੇ ਵਿਖੇ ਜਗਮੀਤ (ਜੈਕ) ਮੁੰਡੀ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਪਿਛਲੇ ਦਿਨਾਂ ਤੋਂ ਬਰੈਂਪਟਨ ਵਿਚ ਲਾਅ ਐਂਡ ਆਰਡਰ ਦੇ ਹਾਲਾਤ ਦਿਨ ਬਦਿਨ ਬੇਹੱਦ ਖ਼ਰਾਬ ਹੁੰਦੇ ਜਾ ਰਹੇ ਹਨ । ਇਸ ਘਟਨਾ ਨਾਲ ਭਾਈਚਾਰੇ ਵਿੱਚ ਸਹਿਮ ਪਾਇਆ ਜਾ ਰਿਹਾ ਹੈ ।ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.