IMG-LOGO
ਹੋਮ ਪੰਜਾਬ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ MLA ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ...

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ MLA ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਂਵਲੀ ਦੀ ਕੀਤੀ ਨਿੰਦਾ

Admin user - Apr 09, 2025 04:33 PM
IMG

ਚੰਡੀਗੜ੍ਹ, 9 ਅਪ੍ਰੈਲ 2025- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜ਼ਿਲ੍ਹੇ ਵਿੱਚ ਕਰਵਾਏ ਗਏ "ਸਿੱਖਿਆ ਕ੍ਰਾਂਤੀ" ਸਮਾਗਮ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਪੰਜਾਬ ਸਰਕਾਰ ਦੀ ਸੂਬੇ ਦੇ ਅਧਿਆਪਕਾਂ ਨੂੰ ਮਾਣ-ਸਨਮਾਨ ਦੇਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਕਿਹਾ ਕਿ ਸਾਰਿਆਂ ਨੂੰ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਲਈ ਸਹਿਯੋਗ ਤੇ ਸੁਖਾਵਾਂ ਮਾਹੌਲ ਸਿਰਜਣ ਲਈ ਸਮਰਪਿਤ ਹੈ, ਜਿੱਥੇ ਅਧਿਆਪਕ ਆਪਣੀਆਂ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.