IMG-LOGO
ਹੋਮ ਪੰਜਾਬ : ਸਰਕਾਰੀ ਹਸਪਤਾਲ ਦੀ ਲਿਫਟ 2 ਮਹੀਨੇ ਰਹੇਗੀ ਬੰਦ, ਪੜ੍ਹੋ ਕਾਰਨ

ਸਰਕਾਰੀ ਹਸਪਤਾਲ ਦੀ ਲਿਫਟ 2 ਮਹੀਨੇ ਰਹੇਗੀ ਬੰਦ, ਪੜ੍ਹੋ ਕਾਰਨ

Admin user - Apr 09, 2025 04:40 PM
IMG

ਮੁਹਾਲੀ, 9 ਅਪ੍ਰੈਲ: ਜ਼ਿਲ੍ਹਾ ਹਸਪਤਾਲ ਵਿੱਚ ਸਥਿਤ ਮਦਰ ਐਂਡ ਚਾਈਲਡ ਹਸਪਤਾਲ (ਐਮਸੀਐਚ) ਵਿੱਚ ਲਿਫਟ ਦੋ ਮਹੀਨਿਆਂ ਲਈ ਬੰਦ ਰਹੇਗੀ। ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਅਤੇ ਮੈਡੀਕਲ ਸੁਪਰਡੈਂਟ ਡਾ. ਨਵਦੀਪ ਸੈਣੀ ਨੇ ਦੱਸਿਆ ਕਿ ਉਸਾਰੀ ਦੇ ਕੰਮ ਕਾਰਨ ਐਮਸੀਐਚ ਇਮਾਰਤ ਵਿੱਚ ਲਿਫਟ 15 ਅਪ੍ਰੈਲ ਤੋਂ 15 ਜੂਨ ਤੱਕ ਬੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਲਈ ਨਿਰਮਾਣ ਕਾਰਜ ਚੱਲ ਰਿਹਾ ਹੈ, ਜਿਸ ਕਾਰਨ ਲਿਫਟ ਬੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ 'ਤੇ ਜਾਣ ਲਈ ਪੌੜੀਆਂ ਦੀ ਵਰਤੋਂ ਕਰ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.