IMG-LOGO
ਹੋਮ ਪੰਜਾਬ : ਪੰਜਾਬ 'ਚ ਵੱਡੀ ਘਟਨਾ : 10 ਸਾਲਾ ਬੱਚੀ ਨਾਲ ਆਟੋ...

ਪੰਜਾਬ 'ਚ ਵੱਡੀ ਘਟਨਾ : 10 ਸਾਲਾ ਬੱਚੀ ਨਾਲ ਆਟੋ ਚਾਲਕ ਨੇ ਕੀਤੀਆਂ ਅਸ਼ਲੀਲ ਹਰਕਤਾਂ, ਮਾਪਿਆਂ ਨੇ ਨੰਗੇ ਪਿੰਡੇ ਚਾੜ੍ਹਿਆ ਕੁਟਾਪਾ

Admin user - May 16, 2025 03:28 PM
IMG

ਪਟਿਆਲਾ, 16 ਮਈ- ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਸਵੇਰੇ ਪੁਰਾਣੇ ਬੱਸ ਅੱਡੇ ਕੋਲ ਲੋਕਾਂ ਵੱਲੋਂ ਆਟੋ ਚਾਲਕ ਨੂੰ ਕਾਬੂ ਕਰ ਕੇ ਕੱਪੜੇ ਲੁਹਾ ਕੇ ਉਸ ਦੀ ਕੁੱਟਮਾਰ ਕੀਤੀ ਗਈ ਜਿਸਦੀ ਵੀਡਿਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਆਟੋ ਚਾਲਕ ਵਲੋਂ 10 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤ ਕੀਤੀ ਗਈ ਸੀ ਜਿਸਦਾ ਪਤਾ ਲੱਗਣ 'ਤੇ ਸ਼ੁੱਕਰਵਾਰ ਸਵੇਰੇ ਚਾਲਕ ਦਾ ਕੁਟਾਪਾ ਚਾੜ੍ਹਨ ਤੋਂ ਬਾਅਦ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.