IMG-LOGO
ਹੋਮ ਪੰਜਾਬ : ਪੰਜਾਬ ਪਹੁੰਚੀ ਪ੍ਰਿਅੰਕਾ ਗਾਂਧੀ ਦਾ ਆਮ ਆਦਮੀ ਪਾਰਟੀ ਤੇ ਵੱਡਾ...

ਪੰਜਾਬ ਪਹੁੰਚੀ ਪ੍ਰਿਅੰਕਾ ਗਾਂਧੀ ਦਾ ਆਮ ਆਦਮੀ ਪਾਰਟੀ ਤੇ ਵੱਡਾ ਹਮਲਾ -ਕਿਹਾ ਆਰਐਸਐਸ ਵਿਚੋਂ ਨਿਕਲੀ ਆਮ ਆਦਮੀ ਪਾਰਟੀ

Admin user - Feb 13, 2022 01:11 AM
IMG

ਕੋਟਕਪੂਰਾ (ਬਲਰਾਜ ਸਿੰਘ ਸਿੱਧੂ)
ਪੰਜਾਬ ਵਿਚ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਸੂਬੇ ਵਿਚ ਰੈਲੀ ਤੇ ਰੈਲੀ ਹੋ ਰਹੀ ਹੈ। ਉਧਰ ਅੱਜ ਪੰਜਾਬ ਵਿਚ ਕਾਂਗਰਸ ਦੇ ਪ੍ਰਚਾਰ ਲਈ ਪਹੁੰਚੀ ਪ੍ਰਿਅੰਕਾ ਗਾਂਧੀ ਨੇ ਆਮ ਆਦਮੀ ਪਾਰਟੀ ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ  ਆਮ ਆਦਮੀ ਪਾਰਟੀ ਆਰ ਐਸ ਐਸ ਵਿਚੋਂ ਨਿਕਲੀ ਹੈ। ਉਨ੍ਹਾਂ ਕੋਟਕਪੂਰਾ ਵਿਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.