ਤਾਜਾ ਖਬਰਾਂ
ਬੱਲਭਗੜ੍ਹ, 10 ਜੂਨ : ਬੱਲਭਗੜ੍ਹ ਰੇਲਵੇ ਸਟੇਸ਼ਨ ਨੇੜੇ ਇੱਕ ਨੌਜਵਾਨ ਨੇ ਆਪਣੇ ਚਾਰ ਬੱਚਿਆਂ ਸਮੇਤ ਗੋਲਡਨ ਟੈਂਪਲ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਵਿੱਚ ਪੰਜਾਂ ਦੀ ਮੌਤ ਹੋ ਗਈ। ਨੌਜਵਾਨ ਮਨੋਜ ਦੱਸਿਆ ਜਾ ਰਿਹਾ ਹੈ, ਜੋ ਕਿ ਅਜੀ ਕਲੋਨੀ ਦਾ ਰਹਿਣ ਵਾਲਾ ਹੈ। ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
Get all latest content delivered to your email a few times a month.