ਤਾਜਾ ਖਬਰਾਂ
ਚੰਡੀਗੜ੍ਹ। 19 ਜੂਨ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪੁਲਿਸ ਦੇ ਨਵੇਂ ਮੁਖੀ ਦੀ ਨਿਯੁਕਤੀ ਸੰਬੰਧੀ ਹੁਕਮ ਜਾਰੀ ਕੀਤੇ ਹਨ। ਮੰਤਰਾਲੇ ਵੱਲੋਂ ਜਾਰੀ ਪੱਤਰ ਅਨੁਸਾਰ, ਆਈਪੀਐਸ ਅਧਿਕਾਰੀ ਪੁਸ਼ਪੇਂਦਰ ਕੁਮਾਰ (AGMUT:2006) ਨੂੰ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪੁਸ਼ਪੇਂਦਰ ਕੁਮਾਰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੰਭਾਲਣਗੇ।
ਪੁਸ਼ਪੇਂਦਰ ਕੁਮਾਰ ਕੌਣ ਹੈ?
ਪੁਸ਼ਪੇਂਦਰ ਕੁਮਾਰ 2006 ਬੈਚ ਦੇ AGMUT ਕੇਡਰ ਦੇ ਇੱਕ ਸੀਨੀਅਰ IPS ਅਧਿਕਾਰੀ ਹਨ।
Get all latest content delivered to your email a few times a month.