IMG-LOGO
ਹੋਮ ਰਾਸ਼ਟਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚੀ, 3 ਮੌਤਾਂ, 10 ਜ਼ਖ਼ਮੀ

ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚੀ, 3 ਮੌਤਾਂ, 10 ਜ਼ਖ਼ਮੀ

Admin user - Jun 29, 2025 12:59 PM
IMG

ਪੁਰੀ (ਉੜੀਸਾ), 29 ਜੂਨ, 2025: ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਭਗਦੜ ਮਚਣ ਨਾਲ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 10 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਮੁੱਖ ਮੰਦਿਰ ਜਿਥੋਂ ਯਾਤਰਾ ਸ਼ੁਰੂ ਹੋਈ ਸੀ ਤੋਂ ਤਕਰੀਬਨ ਤਿੰਨ ਕਿਲੋਮੀਟਰ ਦੂਰ ਵਾਪਰੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.