IMG-LOGO
ਹੋਮ ਪੰਜਾਬ : ਕੇਵਲ ਢਿੱਲੋਂ ਨੂੰ ਪਾਰਟੀ ਤੋਂ ਕੱਢਿਆ

ਕੇਵਲ ਢਿੱਲੋਂ ਨੂੰ ਪਾਰਟੀ ਤੋਂ ਕੱਢਿਆ

Admin user - Feb 17, 2022 06:29 AM
IMG

ਮੁਹੰਮਦ ਇਸਮਾਈਲ ਏਸ਼ੀਆ

ਬਰਨਾਲਾ  17 ਫਰਵਰੀ , ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੇਵਲ ਢਿੱਲੋਂ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਤੇ ਨਾਰਾਜ਼ ਚੱਲਣ ਬਾਅਦ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿੱਚ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ  ।

  ਡਿਸਿਪਲਿਨਰੀ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਪੱਤਰ ਵਿਚ ਇਹ ਕਾਰਵਾਈ ਹੋਈ ਹੈ  

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.