ਤਾਜਾ ਖਬਰਾਂ
ਨਵੀਂ ਦਿੱਲੀ, 3 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਸਬੰਧ ਵਿੱਚ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਸੋਸ਼ਲ ਮੀਡੀਆ ਸਾਈਟ X 'ਤੇ ਦਿੱਤੀ ਗਈ। ਰਾਸ਼ਟਰਪਤੀ ਭਵਨ ਨੇ X 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਦੀ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ। ਰਾਸ਼ਟਰਪਤੀ ਭਵਨ ਨੇ ਆਪਣੇ ਕੈਪਸ਼ਨ ਵਿੱਚ ਲਿਖਿਆ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮਿਲੇ।' ਰਾਸ਼ਟਰਪਤੀ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ ਤੋਂ ਬਾਅਦ ਵੱਖ-ਵੱਖ ਤਰ੍ਹਾਂ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ। ਮੁਲਾਕਾਤ ਦੇ ਵੇਰਵੇ ਤੁਰੰਤ ਉਪਲਬਧ ਨਹੀਂ ਸਨ, ਪਰ ਇਸਦਾ ਕਾਰਨ ਹੁਣ ਲਗਭਗ ਸਪੱਸ਼ਟ ਹੋ ਗਿਆ ਹੈ।
ਇਨ੍ਹਾਂ ਮੁੱਦਿਆਂ 'ਤੇ ਕੀਤੀ ਗਈ
Get all latest content delivered to your email a few times a month.