IMG-LOGO
ਹੋਮ ਰਾਸ਼ਟਰੀ: SC ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਹੋਣਗੇ ਵਿਰੋਧੀ ਧਿਰ...

SC ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਹੋਣਗੇ ਵਿਰੋਧੀ ਧਿਰ ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ

Admin user - Aug 19, 2025 01:22 PM
IMG

ਦਿੱਲੀ, 19 ਅਗਸਤ : ਇੰਡੀਆ ਗਠਜੋੜ ਨੇ ਅੱਜ ਉਪਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦਾ ਨਾਂ ਐਲਾਨ ਦਿੱਤਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ (B Sudarshan Reddy) ਨੂੰ ਵਿਰੋਧੀ ਧਿਰ ਨੇ ਆਪਣਾ ਉਮੀਦਵਾਰ ਬਣਾਇਆ ਹੈ। ਇਹ ਐਲਾਨ ਅੱਜ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕੀਤਾ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ, “ਇਹ ਉਪਰਾਸ਼ਟਰਪਤੀ ਅਹੁਦੇ ਦਾ ਮੁਕਾਬਲਾ ਇਕ ਵਿਚਾਰਕ ਲੜਾਈ ਹੈ ਤੇ ਸਾਰੀਆਂ ਵਿਰੋਧੀ ਪਾਰਟੀਆਂ ਇਸ 'ਤੇ ਸਹਿਮਤ ਹਨ ਤੇ ਇਹੀ ਕਾਰਨ ਹੈ ਕਿ ਅਸੀਂ ਬੀ. ਸੁਦਰਸ਼ਨ ਰੈੱਡੀ ਨੂੰ ਸਾਂਝੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.