ਤਾਜਾ ਖਬਰਾਂ
ਮੁਹੰਮਦ ਇਸਮਾਈਲ ਏਸ਼ੀਆ
ਗੁਰੂ ਹਰਸਹਾਏ / ਫਿਰੋਜ਼ਪੁਰ 20 ਫ਼ਰਵਰੀ , ਪੰਜਾਬ ਦੇ ਵੋਟਰਾਂ ਅੰਦਰ ਵੋਟ ਪਾਉਣ ਲਈ ਭਾਰੀ ਉਤਸ਼ਾਹ ਹੈ ਜਿਸ ਤੋਂ ਜ਼ਾਹਰ ਹੋ ਰਿਹਾ ਹੈ ਕਿ ਝੂਠੇ ਵਾਅਦੇ ਕਰ ਕੇ ਹੋਂਦ ਵਿਚ ਆਈ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਪੰਜਾਬ ਦੇ ਵੋਟਰ ਬੜੇ ਉਤਾਵਲੇ ਹਨ ।
ਇਹ ਦਾਅਵਾ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਗੋਲੂ ਕਾ ਮੋਡ਼ ਵਿਖੇ ਆਪਣੇ ਵਰਕਰਾਂ ਦੇ ਨਾਲ ਪੋਲਿੰਗ ਬੂਥ ਦਾ ਜਾਇਜ਼ਾ ਲੈਣ ਤੋਂ ਬਾਅਦ ਕੀਤਾ ।
ਉਨ੍ਹਾਂ ਦਾਅਵਾ ਕੀਤਾ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜੇ ਵਿੱਚ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਬਹੁਮਤ ਲੈ ਕੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗਾ ।
Get all latest content delivered to your email a few times a month.