IMG-LOGO
ਹੋਮ ਪੰਜਾਬ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੱਦੀ ਹੜ੍ਹ ਪੀੜਤਾਂ ਦੇ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੱਦੀ ਹੜ੍ਹ ਪੀੜਤਾਂ ਦੇ ਰਾਹਤ ਕਾਰਜ ਕਰ ਰਹੀਆਂ ਸੰਸਥਾਵਾਂ ਦੀ ਇਕੱਤਰਤਾ

Admin user - Sep 13, 2025 05:39 PM
IMG

ਅੰਮ੍ਰਿਤਸਰ, 13 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ 'ਚ ਹੜ੍ਹਾਂ ਦੀ ਗੰਭੀਰ ਸਥਿਤੀ 'ਚੋਂ ਗੁਜ਼ਰ ਰਹੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ-ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਉਣ ਦੀ ਸ਼ਲਾਘਾ ਕਰਦਿਆਂ ਅੱਗੇ ਤੋਂ ਯੋਜਨਾਬੱਧ ਸੇਵਾ ਕਰਨ ਲਈ ਇਕੱਤਰਤਾ ਕਰਦਿਆ ਵਿਚਾਰ ਸਾਂਝੇ ਕੀਤੇ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.