IMG-LOGO
ਹੋਮ ਪੰਜਾਬ : ਜਬਰਨ ਵਸੂਲੀ ਮਾਮਲੇ 'ਚ MLA ਰਮਨ ਅਰੋੜਾ ਨੂੰ ਅਦਾਲਤ ਨੇ...

ਜਬਰਨ ਵਸੂਲੀ ਮਾਮਲੇ 'ਚ MLA ਰਮਨ ਅਰੋੜਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

Admin user - Sep 13, 2025 06:22 PM
IMG

ਜਲੰਧਰ, 13 ਸਤੰਬਰ : 'ਆਪ' ਵਿਧਾਇਕ ਰਮਨ ਅਰੋੜਾ ਨੂੰ ਸ਼ਨਿਚਰਵਾਰ ਨੂੰ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ ਜਿੱਥੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਵਿਧਾਇਕ ਨੌਂ ਦਿਨ ਤਕ ਪੁਲਿਸ ਰਿਮਾਂਡ 'ਤੇ ਸਨ ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ ਜਬਰਨ ਵਸੂਲੀ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਸੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.