IMG-LOGO
ਹੋਮ ਪੰਜਾਬ : ਪਾਬੰਧੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ

ਪਾਬੰਧੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ

Admin user - Sep 16, 2025 05:10 PM
IMG

ਰਾਜਪੁਰਾ, 16 ਸਤੰਬਰ : ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 530 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਪੁਲਿਸ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਐੱਸਆਈ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਐੱਫਸੀਆਈ ਗੋਦਾਮ ਰਾਜਪੁਰਾ ਨੇੜੇ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ ਉੱਤੇ ਇਕ ਵਿਅਕਤੀ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ’ਚੋਂ 530 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਕਪਿਲ ਵਾਸੀ ਢੇਹਾ ਬਸਤੀ ਮਿਰਚ ਮੰਡੀ ਰਾਜਪੁਰਾ ਵਜੋਂ ਹੋਈ। ਜਿਸ ’ਤੇ ਥਾਣਾ ਸਿਟੀ ਪੁਲਿਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.