ਤਾਜਾ ਖਬਰਾਂ
ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਦੌਰਾਨ ਮਾਧੋਪੁਰ ਹੈਡਵਰਕਸ ਦਾ ਫਲੱਡ ਗੇਟ ਟੁੱਟ ਗਿਆ ਸੀ , ਜਿਸ ਕਾਰਨ 51 ਲੋਕ ਰੁੜ੍ਹ ਗਏ ਸਨ। ਇਨ੍ਹਾਂ ਵਿਚੋਂ 50 ਦਾ ਰੈਸਕਿਊ ਕਰ ਲਿਆ ਗਿਆ ਸੀ ਤੇ ਇਸ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਉਥੇ ਤਾਇਨਾਤ ਐਕਸੀਅਨ, ਐਸਡੀਓ ਤੇ ਜੇਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Get all latest content delivered to your email a few times a month.