IMG-LOGO
ਹੋਮ ਪੰਜਾਬ : ਮਨੁੱਖੀ ਤਸਕਰੀ ਮਾਮਲਾ: ਅਗਾਊਂ ਜ਼ਮਾਨਤ ਪਟੀਸ਼ਨ ਖਾਰਜ਼, ਅਦਾਲਤ ਨੇ ਕਿਹਾ-ਹਿਰਾਸਤੀ...

ਮਨੁੱਖੀ ਤਸਕਰੀ ਮਾਮਲਾ: ਅਗਾਊਂ ਜ਼ਮਾਨਤ ਪਟੀਸ਼ਨ ਖਾਰਜ਼, ਅਦਾਲਤ ਨੇ ਕਿਹਾ-ਹਿਰਾਸਤੀ ਪੁੱਛਗਿੱਛ ਜ਼ਰੂਰੀ

Admin user - Sep 20, 2025 02:13 PM
IMG

ਐੱਸਏਐੱਸ ਨਗਰ, 20 ਸਤੰਬਰ : ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਮਨੁੱਖੀ ਤਸਕਰੀ ਅਤੇ ਧੋਖਾਧੜੀ ਦੇ ਇਕ ਗੰਭੀਰ ਮਾਮਲੇ ਵਿਚ ਫਸੇ ਮੁਲਜ਼ਮ ਰਣਜੋਧ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ਼ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ 'ਤੇ ਗੰਭੀਰ ਦੋਸ਼ ਹਨ ਅਤੇ ਕੇਸ ਦੀ ਜਾਂਚ ਲਈ ਉਸ ਦੀ ਹਿਰਾਸਤ ਵਿਚ ਪੁੱਛਗਿੱਛ ਬਹੁਤ ਜ਼ਰੂਰੀ ਹੈ। ਇਹ ਮਾਮਲਾ ਥਾਣਾ ਢਕੋਲੀ ਵਿਚ ਦਰਜ ਕੀਤੀ ਗਈ ਐੱਫਆਈਆਰ ਨੰ. 29 ਨਾਲ ਸਬੰਧਤ ਹੈ, ਜੋ 30 ਮਾਰਚ, 2023 ਨੂੰ ਆਈਪੀਸੀ ਦੀਆਂ ਧਾਰਾਵਾਂ 406, 420, 120-ਬੀ ਅਤੇ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਐਕਟ ਦੀ ਧਾਰਾ 13 ਤਹਿਤ ਦਰਜ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਰਣਜੋਧ ਸਿੰਘ, ਸੁਰਿੰਦਰ ਮਹਿਲਾ ਅਤੇ ਬਿਕਰਮਜੀਤ ਸਿੰਘ ਨੇ ਉਸ ਦੀ ਨੂੰਹ ਰਮਨਦੀਪ ਕੌਰ (ਸਰਕਾਰੀ ਅਧਿਆਪਕਾ) ਅਤੇ ਪੋਤੇ ਨੂੰ ਅਮਰੀਕਾ ਭੇਜਣ ਦੇ ਨਾਮ 'ਤੇ ਉਨ੍ਹਾਂ ਨਾਲ ਧੋਖਾ ਕੀਤਾ।

65 ਲੱਖ ਰੁਪਏ ਲੈਣ ਦੇ ਬਾਵਜੂਦ ਨਹੀਂ ਭੇਜਿਆ ਅਮਰੀਕਾ :

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.